17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਪਾਠਾਂ ਦੀ ਲੜੀ 8 ਤੋਂ

Ad Position 21
No active advertisement
ਅਜੀਤ ਡੈਸਕ 07-05-2026
ਫ਼ਾਜ਼ਿਲਕਾ, 6 ਮਈ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਸਤਰੀ ਸਭਾ ਫ਼ਾਜ਼ਿਲਕਾ ਵਲੋਂ 8 ਮਈ ਤੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਸ਼ੁਰੂ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੀਆਂ ਆਗੂਆਂ ਬੀਬੀ ਚਰਨਜੀਤ ਕੌਰ, ਬੀਬੀ ਤਿ੍ਪਤ ਕੌਰ ਨੇ ਦੱਸਿਆ ਕਿ ਸ਼ਾਮ 4 ਵਜੇ ਤੋਂ ਲੈ ਕੇ 6 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪਾਠਾਂ ਦੀ ਲੜੀ ਸ਼ੁਰੂ ਕੀਤੀ ਜਾ ਰਹੀ ਹੈ | ਜੋ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 18 ਜੂਨ ਤੱਕ ਨਿਰੰਤਰ ਜਾਰੀ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਨਾੜ ਸਾੜਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਕੁੱਟਮਾਰ ਕਰਨ ਵਾਲੇ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24