ਰੇਡੀਐਂਟ ਪਬਲਿਕ ਸਕੂਲ ਦੇ ਵਿਦਿਆਰਥੀ ਧਰਮਵੀਰ ਨੇ ਕਿੱਕ ਬਾਕਸਿੰਗ 'ਚ ਮਾਰੀ ਬਾਜ਼ੀ
ਅਜੀਤ ਡੈਸਕ
07-05-2026
ਇਸ ਮੌਕੇ ਸਕੂਲ ਦੀ ਪਿ੍ੰਸੀਪਲ ਮੈਡਮ ਨੀਤੀ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਧਰਮਵੀਰ ਸਿੰਘ ਦੀ ਇਹ ਜਿੱਤ ਸਾਰੇ ਵਿਦਿਆਰਥੀਆਂ ਲਈ ਪੇ੍ਰਰਨਾ ਦਾ ਸਰੋਤ ਹੈ | ਅਕਾਦਮਿਕ ਮੁਖੀ ਡਾ.ਗੁਰਵੀਨ ਕੌਰ ਨੇ ਵੀ ਇਸ ਮੌਕੇ 'ਤੇ ਆਪਣੇ ਸੰਬੋਧਨ 'ਚ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਖੇਡਾਂ ਵੀ ਵਿਦਿਆਰਥੀਆਂ ਦੇ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਹਮੇਸ਼ਾ ਹੀ ਆਪਣੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ, ਸਾਂਸਕਿ੍ਤਿਕ ਗਤੀਵਿਧੀਆਂ ਅਤੇ ਹੋਰ ਖੇਤਰਾਂ ਵਿਚ ਅੱਗੇ ਵਧਣ ਲਈ ਉਤਸ਼ਾਹਿਤ ਕਰਦਾ ਆ ਰਿਹਾ ਹੈ |