17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਹੈਰੋਇਨ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 07-05-2026
ਫ਼ਾਜ਼ਿਲਕਾ, 6 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 2 ਅਬੋਹਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਫ਼ਤਹਿ ਚੰਦ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਦੌਲਤਪੁਰਾ ਮਾਈਨਰ ਨੇੜੇ ਮੌਜੂਦ ਸੀ ਤਾਂ ਸਾਹਮਣੇ ਤੋਂ ਆ ਰਹੇ ਇਕ ਨੌਜਵਾਨ ਨੇ ਪੁਲਿਸ ਨੂੰ ਦੇਖ ਕੇ ਮੋਮੀ ਲਿਫ਼ਾਫ਼ਾ ਸੁੱਟ ਦਿੱਤਾ | ਪੁਲਿਸ ਨੇ ਸ਼ੰਟੀ ਪੁੱਤਰ ਮਹਿੰਦਰ ਕੁਮਾਰ ਵਾਸੀ ਬਰਮਾ ਨਗਰੀ ਅਬੋਹਰ ਨੂੰ ਕਾਬੂ ਕਰਕੇ 1 ਗਰਾਮ ਹੈਰੋਇਨ ਬਰਾਮਦ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਵਲੋਂ ਵਿਧਾਇਕ ਗੋਲਡੀ ਕੰਬੋਜ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਸੇਫ਼ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ
Ad Position 24