24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਗਲੀ 'ਚ ਲੜਾਈ ਝਗੜਾ ਕਰਕੇ ਸੱਟਾਂ ਮਾਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 08-05-2026
ਫ਼ਾਜ਼ਿਲਕਾ, 7 ਮਈ (ਦਵਿੰਦਰ ਪਾਲ ਸਿੰਘ)-ਥਾਣਾ ਬਹਾਵਵਾਲਾ ਪੁਲਿਸ ਨੇ ਕੁੱਟਮਾਰ ਕਰਨ ਵਾਲੇ ਮਾਮਲੇ 'ਚ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਧਰਮਪ੍ਰੀਤ ਸਿੰਘ ਨੇ ਦੱਸਿਆ ਕਿ ਧਰਮਪਾਲ ਪੁੱਤਰ ਕਾਲੂ ਰਾਮ ਵਾਸੀ ਖਾਟਵਾਂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੁਕੇਸ਼ ਕੁਮਾਰ ਪੁੱਤਰ ਕਿ੍ਸ਼ਨ ਕੁਮਾਰ, ਜੈਪਾਲ ਪੁੱਤਰ ਕਿ੍ਸ਼ਨ ਕੁਮਾਰ, ਦਿਲੇਰ ਕੁਮਾਰ ਪੁੱਤਰ ਲੇਖਰਾਮ, ਦੀਪੂ ਪੁੱਤਰ ਬੂਟਾ ਸਿੰਘ ਅਤੇ ਰਮਨਦੀਪ ਸਿੰਘ ਪੁੱਤਰ ਰਾਮ ਕੁਮਾਰ ਵਾਸੀਆਨ ਖਾਟਵਾਂ ਨੇ ਗਲੀ ਵਿਚ ਉਸ ਨਾਲ ਕੁੱਟਮਾਰ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਫ਼ਾਜ਼ਿਲਕਾ 'ਚ ਰਾਸ਼ਟਰੀ ਲੋਕ ਅਦਾਲਤ ਕੱਲ੍ਹ ਨੂੰ - ਜ਼ਿਲ੍ਹਾ ਅਤੇ ਸੈਸ਼ਨ ਜੱਜ ਅਗਲੀ ਖ਼ਬਰ ਵਿਧਾਇਕ ਸਵਨਾ ਨੇ ਨਗਰ ਕੌਂਸਲ ਦਫ਼ਤਰ ਵਿਖੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
Ad Position 24