24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਬੰਦ ਘਰ 'ਚੋਂ ਨਕਦੀ ਅਤੇ ਗਹਿਣੇ ਚੋਰੀ ਕਰਨ ਵਾਲੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 08-05-2026
ਫ਼ਾਜ਼ਿਲਕਾ, 7 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਅਬੋਹਰ ਪੁਲਿਸ ਨੇ ਬੰਦ ਘਰ ਵਿਚੋਂ ਨਕਦੀ ਅਤੇ ਗਹਿਣੇ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਹਰਸ਼ ਕੁਮਾਰ ਨੇ ਦੱਸਿਆ ਕਿ ਸੁਰਿੰਦਰ ਕੁਮਾਰ ਪੁੱਤਰ ਜੀਤ ਸਿੰਘ ਵਾਸੀ ਬਸੰਤ ਨਗਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦੋਂ ਉਹ ਰਿਸ਼ਤੇਦਾਰ ਦੀ ਮੌਤ ਹੋਣ ਕਾਰਨ ਘਰ ਨੂੰ ਤਾਲਾ ਲਗਾ ਕੇ ਗਏ ਹੋਏ ਸੀ ਤਾਂ ਅਣਪਛਾਤੇ ਵਿਅਕਤੀਆਂ ਨੇ ਤਾਲਾ ਤੋੜ ਕੇ ਸੋਨੇ-ਚਾਂਦੀ ਦੇ ਗਹਿਣੇ ਅਤੇ 30000 ਰੁਪਏ ਚੋਰੀ ਕਰ ਲਏ | ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਘਰ 'ਚ ਦਾਖਲ ਹੋ ਕੇ ਕੁੱਟਮਾਰ ਕਰਨ ਵਾਲੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਹੋਈ
Ad Position 24