24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 08-05-2026
ਫ਼ਾਜ਼ਿਲਕਾ, 7 ਮਈ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਬੰਦ ਘਰ ਦਾ ਤਾਲਾ ਤੋੜ ਕੇ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਵਿਪਿਨ ਚੰਦਰ ਨੇ ਦੱਸਿਆ ਕਿ ਸਤਨਾਮ ਚੰਦ ਪੁੱਤਰ ਮਿਲਖ ਰਾਜ ਵਾਸੀ ਬੇਗਾਂਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦੋਂ ਉਹ ਖੇਤ ਗਿਆ ਹੋਇਆ ਸੀ ਤਾਂ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰੋਂ 1.5 ਤੋਲਾ ਸੋਨਾ, 30 ਤੋਲੇ ਚਾਂਦੀ ਅਤੇ 40000 ਰੁਪਏ ਚੋਰੀ ਕਰ ਲਏ | ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਬਹਾਦਰ ਖੇੜਾ ਸਕੂਲ ਨੂੰ ਅਪਗੇ੍ਰਡ ਕਰਕੇ ਸੀਨੀਅਰ ਸੈਕੰਡਰੀ ਸਕੂਲ ਬਣਾਉਣ ਦੀ ਮੰਗ ਅਗਲੀ ਖ਼ਬਰ ਦਿਵਿਆਂਗ ਤੇਜਿੰਦਰ ਨੂੰ ਮਿਲੀ ਇਲੈਕਟਿ੍ਕ ਸਕੂਟੀ <br/>
Ad Position 24