07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਰਕਾਰੀ ਇੱਟਾਂ ਅਤੇ ਰੇਤਾ ਚੋਰੀ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
repet_subhas-goyals [Copy P29]
ਅਜੀਤ ਡੈਸਕ 09-05-2026
ਜਲਾਲਾਬਾਦ, 8 ਮਈ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਸਰਕਾਰੀ ਇੱਟਾਂ ਅਤੇ ਰੇਤਾ ਚੋਰੀ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦੀ ਪੜਤਾਲ ਤੋਂ ਬਾਅਦ ਇਹ ਪਾਇਆ ਗਿਆ ਕਿ ਬਲਵਿੰਦਰ ਸਿੰਘ ਪੁੱਤਰ ਖ਼ੁਸ਼ਹਾਲ ਸਿੰਘ ਅਤੇ ਸਰੋਜ ਰਾਣੀ ਪਤਨੀ ਬਲਵਿੰਦਰ ਸਿੰਘ ਵਾਸੀ ਚੱਕ ਘੁਬਾਇਆ ਨੇ ਸਰਕਾਰੀ ਇੱਟਾਂ, ਰੇਤਾ, ਕਰੈਸ਼ਰ ਅਤੇ ਬਜਰੀ ਚੋਰੀ ਕੀਤੀ ਹੈ | ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਵਿਖੇ ਫਾਇਰ ਸੇਫ਼ਟੀ ਹਫ਼ਤੇ ਮੌਕੇ ਨਰਸਿੰਗ ਵਿਦਿਆਰਥੀਆਂ ਦੇ ਪੋਸਟਰ ਮੁਕਾਬਲੇ ਕਰਵਾਏ ਅਗਲੀ ਖ਼ਬਰ ਪਿੰਡ ਬਾਘੇਵਾਲਾ ਦੇ ਨਿਰਮਲ ਸਿੰਘ ਬਰਾੜ ਨੂੰ ਨਿਕਲਿਆ 1 ਲੱਖ ਰੁਪਏ ਦਾ ਇਨਾਮ
Ad Position 24