14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 10-05-2026
ਫ਼ਾਜ਼ਿਲਕਾ, 9 ਮਈ (ਦਵਿੰਦਰ ਪਾਲ ਸਿੰਘ)-ਥਾਣਾ ਬਹਾਵਵਾਲਾ ਪੁਲਿਸ ਨੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਜਗਮੀਤ ਸਿੰਘ ਨੇ ਦੱਸਿਆ ਕਿ ਸਬ ਡਵੀਜ਼ਨ ਮੋਨੀਟਰਿੰਗ ਕਮੇਟੀ ਅਬੋਹਰ-ਫਾਜ਼ਿਲਕਾ ਦੀ ਰਿਪੋਰਟ ਅਨੁਸਾਰ ਨਰੇਸ਼ ਕੁਮਾਰ ਪੁੱਤਰ ਅਮਰਨਾਥ ਵਾਸੀ ਕੰਧਵਾਲਾ ਅਮਰਕੋਟ ਵਲੋਂ ਆਪਣੇ ਖੇਤ ਵਿਚ ਅੱਗ ਲਗਾਈ ਗਈ ਸੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਦਾ ਨਸ਼ਾ ਕਰਦੇ 2 ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਕਾਬੂ ਅਗਲੀ ਖ਼ਬਰ ਹਿਊਮਨ ਰਾਈਟਸ ਸੋਸ਼ਲ ਵੈੱਲਫੇਅਰ ਸੋਸਾਇਟੀ ਵਲੋਂ ਅਹਿਮ ਬੈਠਕ, ਸੰਗਠਨ ਦਾ ਕੀਤਾ ਵਿਸਥਾਰ
Ad Position 24