14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਹੈਰੋਇਨ ਦਾ ਨਸ਼ਾ ਕਰਦੇ 2 ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਕਾਬੂ

Ad Position 21
No active advertisement
ਅਜੀਤ ਡੈਸਕ 10-05-2026
ਜਲਾਲਾਬਾਦ, 9 ਮਈ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਦੇ 2 ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਕਾਬੂ ਹੈ | ਜਾਂਚ ਅਧਿਕਾਰੀ ਹੌਲਦਾਰ ਅਮਨਦੀਪ ਨੇ ਦੱਸਿਆ ਕਿ ਲੱਲਾ ਬਸਤੀ ਦੀ ਬੈਕ ਸਾਈਡ ਗਸ਼ਤ ਦੌਰਾਨ ਸੁਖਪਾਲ ਸਿੰਘ ਉਰਫ਼ ਸੁੱਖਾ ਛਾਤੀ ਪੁੱਤਰ ਮੰਗਲ ਸਿੰਘ ਵਾਸੀ ਨੇੜੇ ਬਾਲਮੀਕ ਮੰਦਰ ਦਸਮੇਸ਼ ਨਗਰੀ ਜਲਾਲਾਬਾਦ, ਸਾਹਿਲ ਕੁਮਾਰ ਉਰਫ਼ ਸੰਨ੍ਹੀ ਪੁੱਤਰ ਜਗਦੀਸ਼ ਕੁਮਾਰ ਵਾਸੀ ਇੰਦਰ ਨਗਰੀ ਜਲਾਲਾਬਾਦ ਨੂੰ ਸਿਲਵਰ ਪੰਨੀ ਅਤੇ ਲਾਈਟਰ ਨਾਲ ਹੈਰੋਇਨ ਦਾ ਨਸ਼ਾ ਕਰਦੇ ਕਾਬੂ ਕੀਤਾ ਗਿਆ | ਪੁਲਿਸ ਨੇ ਮੌਕੇ ਤੋਂ ਨਸ਼ੀਲੀ ਸਮਗਰੀ ਬਰਾਮਦ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਖੇਤ ਵਿਚੋਂ ਤਾਰ ਚੋਰੀ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24