14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਹੈਰੋਇਨ ਦਾ ਨਸ਼ੇ ਕਰਦੇ 3 ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਕਾਬੂ

Ad Position 21
No active advertisement
ਅਜੀਤ ਡੈਸਕ 10-05-2026
ਫ਼ਾਜ਼ਿਲਕਾ, 9 ਮਈ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਦੇ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਉਪ-ਨਿਰੀਖਕ ਆਕਾਸ਼ ਕੰਬੋਜ ਨੇ ਦੱਸਿਆ ਕਿ ਪੁਰਾਣੀ ਕੌਟਨ ਫ਼ੈਕਟਰੀ ਨੇੜੇ ਛਿੰਦਾ ਸਿੰਘ ਪੁੱਤਰ ਮਲਕੀਤ ਸਿੰਘ, ਬਲਵਿੰਦਰ ਸਿੰਘ ਪੁੱਤਰ ਸੂਬਾ ਸਿੰਘ, ਸ਼ਮਸ਼ੇਰ ਸਿੰਘ ਪੁੱਤਰ ਸ਼ਵਿੰਦਰ ਸਿੰਘ ਨਸ਼ਾ ਕਰ ਰਹੇ ਸਨ | ਪੁਲਿਸ ਨੇ ਮੌਕੇ ਤੋਂ ਲਾਈਟਰ, ਸਿਲਵਰ ਪੰਨੀ ਅਤੇ 50 ਰੁਪਏ ਦਾ ਸੜਿਆ ਹੋਇਆ ਨੋਟ ਬਰਾਮਦ ਕਰਕੇ ਤਿੰਨਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਖੇਤ ਵਿਚੋਂ ਤਾਰ ਚੋਰੀ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24