ਪਰਮ ਸੰਤ ਬਾਬਾ ਬ੍ਰਹਮ ਦਾਸ 'ਤੇ ਵਿਧਾਇਕ ਗੋਲਡੀ ਕੰਬੋਜ ਨੇ 'ਸ਼ਹੀਦ ਊਧਮ ਸਿੰਘ ਮਾਰਗ' ਬਾਈਪਾਸ ਦਾ ਰੱਖਿਆ ਨੀਂਹ ਪੱਥਰ
ਜਲਾਲਾਬਾਦ ਵਿਖੇ 13.48 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਬਾਈਪਾਸ ਦਾ ਨੀਂਹ ਪੱਥਰ ਰੱਖਦੇ ਹੋਏ ਪਰਮ ਸੰਤ ਬਾਬਾ ਬ੍ਰਹਮ ਦਾਸ ਜੀ ਅਤੇ ਵਿਧਾਇਕ ਜਗਦੀਪ ਕੰਬੋਜ ਗੋਲਡੀ | ਅਜੀਤ ਤਸਵੀਰ
<br/>
10-05-2026