14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 12-05-2026
ਜਲਾਲਾਬਾਦ, 11 ਮਈ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜੋਬਨਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਫੱਤੂ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਕੁਲਦੀਪ ਕੌਰ ਪਤਨੀ ਦਿਲਾਵਰ ਸਿੰਘ ਵਾਸੀ ਲੱਧੂਵਾਲਾ ਹਿਠਾੜ ਅਤੇ 2 ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਵਿਚ ਵੜ ਕੇ ਉਸ ਦੀ ਕੁੱਟਮਾਰ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਚਿੱਟੇ ਦਾ ਨਸ਼ਾ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸੋਲਰ ਪਲਾਂਟ ਦੀਆਂ ਤਾਰਾਂ ਚੋਰੀ ਕਰਨ ਵਾਲੇ 2 ਵਿਅਕਤੀ ਕਾਬੂ
Ad Position 24