14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਚਿੱਟੇ ਦਾ ਨਸ਼ਾ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 12-05-2026
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਐਚ.ਸੀ ਅਨਮੋਲਪ੍ਰੀਤ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਸੰਦੀਪ ਕੁਮਾਰ ਪੁੱਤਰ ਲਾਲ ਚੰਦ ਅਤੇ ਸੁਧੀਰ ਕੁਮਾਰ ਪੁੱਤਰ ਰਾਮ ਕਿ੍ਸ਼ਨ ਵਾਸੀ ਨਿਹਾਲ ਖੇੜਾ ਨੂੰ 1 ਲਾਈਟਰ, ਸਿਲਵਰ ਪੰਨੀ ਅਤੇ 10 ਰੁਪਏ ਦੇ ਅੱਧ ਸੜੇ ਕਰੰਸੀ ਨੋਟ ਸਮੇਤ ਕਾਬੂ ਕੀਤਾ ਗਿਆ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਮੰਡੀਆਂ ਵਿਚੋਂ ਕਣਕ ਦੀ ਚੁਕਾਈ ਦੇ ਮਾੜੇ ਪ੍ਰਬੰਧਾਂ ਕਾਰਨ ਆੜ੍ਹਤੀ ਵਰਗ 'ਚ ਹਾਹਾਕਾਰ ਅਗਲੀ ਖ਼ਬਰ ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24