16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਮੋਬਾਈਲ ਖੋਹਣ ਵਾਲਾ ਇਕ ਵਿਅਕਤੀ ਕਾਬੂ, ਇਕ ਫ਼ਰਾਰ

Ad Position 21
No active advertisement
ਅਜੀਤ ਡੈਸਕ 12-05-2026
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਮੋਬਾਈਲ ਫ਼ੋਨ ਖੋਹਣ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਪਾਲਾ ਸਿੰਘ ਨੇ ਦੱਸਿਆ ਕਿ ਵਿਜੇ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਓਡਾ ਵਾਲੀ ਬਸਤੀ ਫ਼ਾਜ਼ਿਲਕਾ ਨੇ ਦੀਪਕ ਉਰਫ਼ ਦੀਪੂ ਪੁੱਤਰ ਪ੍ਰੇਮ ਬਹਾਦਰ ਵਾਸੀ ਜਲਾਲਾਬਾਦ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ | ਫੜੇ ਗਏ ਵਿਅਕਤੀ ਨੇ ਦੱਸਿਆ ਕਿ ਉਸ ਦਾ ਸਾਥੀ ਪਿ੍ੰਸ ਵਾਸੀ ਦਸਮੇਸ਼ ਨਗਰ ਜਲਾਲਾਬਾਦ ਮੌਕੇ ਤੋਂ ਫ਼ਰਾਰ ਹੋ ਗਿਆ ਹੈ | ਪੁਲਿਸ ਨੇ 1 ਮੋਟਰਸਾਈਕਲ ਅਤੇ 1 ਮੋਬਾਈਲ ਫ਼ੋਨ ਬਰਾਮਦ ਕਰਕੇ ਦੋਵਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਨਾੜ ਨੂੰ ਅੱਗ ਲਗਾਉਣ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸੁਸ਼ੀਲ ਸਿਆਗ ਨੇ ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਕੀਤੀ ਮੁਲਾਕਾਤ
Ad Position 24