17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਅਰੁਣ ਨਾਰੰਗ ਨੇ ਢਾਣੀ ਕਾਲੂ ਵਾਲੀ 'ਚ ਸੜਕ 'ਤੇ ਖਾਲਿਆਂ ਦਾ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 12-05-2026
ਅਬੋਹਰ, 11 ਮਈ (ਸੁਖਜੀਤ ਸਿੰਘ ਬਰਾੜ)-ਹਲਕਾ ਅਬੋਹਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਵਲੋਂ ਹਲਕੇ ਅਧੀਨ ਪੈਂਦੀ ਢਾਣੀ ਕਾਲੂ ਵਾਲੀ ਵਿਖੇ ਨਵੀਂ ਬਣੀ ਸੜਕ ਅਤੇ ਖਾਲ਼ਿਆਂ ਦਾ ਉਦਘਾਟਨ ਕੀਤਾ ਗਿਆ | ਇਸ ਦੌਰਾਨ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਕਿਹਾ ਕਿ ਇਲਾਕੇ 'ਚ ਕਿਸਾਨਾਂ ਦੀ ਸਹੂਲਤ ਲਈ ਖੇਤਾਂ ਵਿਚ ਵੱਡੇ ਪੱਧਰ 'ਤੇ ਪੱਕੇ ਖਾਲ਼ੇ ਬਣਾਏ ਗਏ ਹਨ ਤਾਂ ਕਿ ਕਿਸਾਨਾਂ ਨੂੰ ਸਿੰਚਾਈ ਲਈ ਸਮੱਸਿਆ ਨਾ ਆਵੇ | ਇਸ ਦੌਰਾਨ ਉਨ੍ਹਾਂ ਢਾਣੀ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ | ਇਸ ਮੌਕੇ ਆਪ ਆਗੂ ਰਣਜੀਤ ਸਿੰਘ, ਢਾਣੀ ਵਾਸੀ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਹੋਈ ਮੀਟਿੰਗ ਅਗਲੀ ਖ਼ਬਰ ਵਿਧਾਇਕ ਸਵਨਾ ਵਲੋਂ 1.55 ਕਰੋੜ ਦੀ ਲਾਗਤ ਵਾਲੇ ਪੱਕੇ ਖਾਲਿਆਂ ਦਾ ਉਦਘਾਟਨ
Ad Position 24