17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਿਹਤ ਵਿਭਾਗ ਨੇ ਖੂਈਆਂ ਸਰਵਰ 'ਚ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 12-05-2026
ਅਬੋਹਰ, 11 ਮਈ (ਸੁਖਜੀਤ ਸਿੰਘ ਬਰਾੜ)-ਸਿਹਤ ਵਿਭਾਗ ਵਲੋਂ ਸਰਕਾਰੀ ਡਿਸਪੈਂਸਰੀ ਖੂਈਆਂ ਸਰਵਰ ਵਿਖੇ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਦੌਰਾਨ ਮਰੀਜ਼ਾਂ ਨੂੰ ਵੱਖ-ਵੱਖ ਬਿਮਾਰੀਆਂ ਦੇ ਫੈਲਣ ਅਤੇ ਉਸ ਦੇ ਬਚਾਓ ਬਾਰੇ ਵੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਐਸ.ਐਮ.ਓ.ਉਪਿੰਦਰ ਸਿੰਘ, ਰੇਡੀਓਗ੍ਰਾਫ਼ਰ ਮਨਦੀਪ ਕੌਰ, ਸਮਾਜਸੇਵੀ ਅਤੇ ਸਰਪੰਚ ਦੇ ਪਤੀ ਸੁਸ਼ੀਲ ਕੁਮਾਰ ਸਵਾਮੀ, ਜੱਗਾ ਸਿੰਘ, ਹੋਰ ਸਟਾਫ਼ ਅਤੇ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਪੰਜਾਬ ਕਾਮਿਆਂ ਦੀ ਹੜਤਾਲ ਛੇਵੇਂ ਦਿਨ 'ਚ ਸ਼ਾਮਿਲ ਅਗਲੀ ਖ਼ਬਰ ਲਾਪਰਵਾਹੀ ਨਾਲ ਵਾਹਨ ਚਲਾਉਣ ਵਾਲੇ ਅਣਪਛਾਤੇ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ
Ad Position 24