18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ <br/>

Ad Position 21
No active advertisement
ਅਜੀਤ ਡੈਸਕ 13-05-2026
ਫ਼ਾਜ਼ਿਲਕਾ, 12 ਮਈ (ਦਵਿੰਦਰ ਪਾਲ ਸਿੰਘ)-ਥਾਣਾ ਬਹਾਵਵਾਲਾ ਪੁਲਿਸ ਨੇ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਰਵਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਰਾਮਪੁਰਾ ਨਰਾਇਣਪੁਰਾ ਤੋਂ ਡਿਫੈਂਸ ਰੋਡ ਵੱਲ ਜਾ ਰਹੀ ਸੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਡਿਕਡੋਲੇ ਖਾਂਦਾ ਆ ਰਿਹਾ ਸੀ | ਪੁਲਿਸ ਵਲੋਂ ਰੋਕ ਕੇ ਨਾਮ ਪਤਾ ਪੁੱਛਣ 'ਤੇ ਉਸ ਨੇ ਆਪਣੀ ਪਛਾਣ ਅਵਨੀਤ ਕੁਮਾਰ ਉਰਫ਼ ਸੀਤਾ ਰਾਮ ਪੁੱਤਰ ਸੋਹਣ ਲਾਲ ਵਾਸੀ ਰਾਮਪੁਰਾ ਨਰਾਇਣਪੁਰਾ ਵਜੋਂ ਦੱਸੀ ਅਤੇ ਕਿਹਾ ਕਿ ਉਹ ਨਸ਼ਾ ਕਰਨ ਦਾ ਆਦੀ ਹੈ ਅਤੇ ਹੁਣ ਨਸ਼ਾ ਛੱਡਣਾ ਚਾਹੁੰਦਾ ਹੈ | ਪੁਲਿਸ ਨੇ ਉਸ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਫਲਾਈਓਵਰ 'ਤੇ ਖਿੱਲਰੇ ਪੱਥਰਾਂ ਕਾਰਨ ਵਾਪਰਿਆ ਭਿਆਨਕ ਹਾਦਸਾ, ਦੋ ਨੌਜਵਾਨ ਹੋਏ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24