18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ <br/>

Ad Position 21
No active advertisement
ਅਜੀਤ ਡੈਸਕ 13-05-2026
ਫ਼ਾਜ਼ਿਲਕਾ, 12 ਮਈ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬੀਰਬਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਜਦੋਂ ਪੁਰਾਣੀ ਕਾਟਨ ਫ਼ੈਕਟਰੀ ਡੱਬਵਾਲੀ ਕਲਾਂ ਨੇੜੇ ਪੁੱਜੀ ਤਾਂ ਇਕ ਵਿਅਕਤੀ ਬੈਠਾ ਕੁੱਝ ਪੀਂਦਾ ਦਿਖਾਈ ਦਿੱਤਾ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਕਿ੍ਸ਼ਨ ਸਿੰਘ ਪੁੱਤਰ ਗੁਰਮੁਖ ਸਿੰਘ ਵਾਸੀ ਮਾਹੂਆਣਾ ਰੋਡ ਅਰਨੀਵਾਲਾ ਵਜੋਂ ਹੋਈ, ਜਿਸ ਕੋਲੋਂ ਇਕ ਲਾਈਟਰ, ਸਿਲਵਰ ਪੰਨੀ ਅਤੇ 20 ਰੁਪਏ ਦਾ ਅੱਧ ਸੜਿਆ ਨੋਟ ਬਰਾਮਦ ਹੋਇਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਬੱਲੂਆਣਾ ਹਲਕੇ ਦੇ ਸਰਕਾਰੀ ਸਕੂਲਾਂ ਦੇ ਨਤੀਜੇ ਰਹੇ ਸ਼ਾਨਦਾਰ <br/> ਅਗਲੀ ਖ਼ਬਰ ਸ੍ਰੀ ਗਊ ਰਕਸ਼ਣੀ ਸਭਾ 450 ਤੋਂ ਵੱਧ ਨੰਦੀਆਂ ਦੀ ਕਰ ਰਹੀ ਹੈ ਸੰਭਾਲ, ਸ਼ਹਿਰ ਵਾਸੀਆਂ ਨੂੰ ਮਿਲੀ ਰਾਹਤ <br/>
Ad Position 24