18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਬੱਲੂਆਣਾ ਹਲਕੇ ਦੇ ਸਰਕਾਰੀ ਸਕੂਲਾਂ ਦੇ ਨਤੀਜੇ ਰਹੇ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 13-05-2026
ਬੱਲੂਆਣਾ, 12 ਮਈ (ਜਸਮੇਲ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਵਲੋਂ ਬੀਤੇ ਕੱਲ੍ਹ ਦਸਵੀਂ ਜਮਾਤ ਦੇ ਨਤੀਜੇ ਐਲਾਨੇ ਗਏ | ਹਲਕਾ ਬੱਲੂਆਣਾ ਦੇ ਵੱਖ-ਵੱਖ ਸਕੂਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁਤਾਰਾਂਵਾਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ ਨਰਾਇਣਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲੂਆਣਾ, ਸਰਕਾਰੀ ਹਾਈ ਸਕੂਲ ਮਲੂਕਪੁਰਾ, ਸਰਕਾਰੀ ਹਾਈ ਸਕੂਲ ਬਹਾਦਰ ਖੇੜਾ, ਸਰਕਾਰੀ ਹਾਈ ਸਕੂਲ ਢਾਬਾਂ ਕੋਕਰੀਆਂ, ਸਰਕਾਰੀ ਹਾਈ ਸਕੂਲ ਹਿੰਮਤਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਲਾਰ ਆਦਿ ਸਕੂਲਾਂ ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਕੂਲ ਮੁਖੀਆਂ ਨੇ ਪਹਿਲੇ ਤਿੰਨ ਸਥਾਨਾਂ 'ਤੇ ਰਹਿਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ ਕਾਲਜ ਵਿਖੇ 'ਵਿੱਤੀ ਕੁਸ਼ਲਤਾ' ਵਿਸ਼ੇ 'ਤੇ ਕਰਵਾਇਆ ਇਕ ਰੋਜ਼ਾ ਵੈਬੀਨਾਰ <br/> ਅਗਲੀ ਖ਼ਬਰ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ <br/>
Ad Position 24