16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਨਸ਼ੀਲੇ ਕੈਪਸੂਲਾਂ ਸਮੇਤ ਅÏਰਤ ਕਾਬੂ

Ad Position 21
No active advertisement
ਅਜੀਤ ਡੈਸਕ 15-05-2026
ਜਲਾਲਾਬਾਦ, 14 ਮਈ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਪਰੈਗਾ ਕੈਪਸੂਲਾਂ ਸਮੇਤ ਇਕ ਅÏਰਤ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਟੈਲੀਫ਼ੋਨ ਰਾਹੀਂ ਇਤਲਾਹ ਮਿਲੀ ਸੀ ਕਿ ਪਰਮਜੀਤ ਕੌਰ ਪਤਨੀ ਮਨਜੀਤ ਸਿੰਘ ਵਾਸੀ ਪਿੰਡ ਮੋਹਰ ਸਿੰਘ ਵਾਲਾ ਪਾਸ ਉਸ ਦੇ ਘਰ ਵਿਚ ਨਸ਼ੀਲੇ ਕੈਪਸੂਲ ਹਨ | ਪੁਲਿਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਪਰਮਜੀਤ ਕੌਰ ਨੂੰ 25 ਪਰੈਗਾ ਕੈਪਸੂਲਾਂ ਸਮੇਤ ਕਾਬੂ ਕਰ ਲਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਜੀ.ਟੀ.ਯੂ. ਨੇ ਪ੍ਰਮੋਸ਼ਨ ਲਿਸਟਾਂ ਸੋਧਣ ਅਤੇ ਸਾਰੇ ਟੈੱਟ ਪਾਸ ਅਧਿਆਪਕਾਂ ਦਾ ਡਾਟਾ ਮੰਗਣ ਦੀ ਕੀਤੀ ਮੰਗ ਅਗਲੀ ਖ਼ਬਰ ਪਾਣੀ ਦੀ ਵਾਰੀ ਨੂੰ ਲੈ ਕੇ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24