15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 15-05-2026
ਜਲਾਲਾਬਾਦ, 14 ਮਈ (ਕਰਨ ਚੁਚਰਾ)-ਥਾਣਾ ਵੈਰੋਕੇ ਪੁਲਿਸ ਨੇ ਸਵਾ 9 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਵਾਰ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਦਾਣਾ ਮੰਡੀ ਵੈਰੋਕੇ ਨੇੜੇ ਪੁੱਜੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਵਰਿੰਦਰ ਸਿੰਘ ਉਰਫ਼ ਨਿੱਕੂ ਪੁੱਤਰ ਗੁਰਦੀਪ ਸਿੰਘ ਵਾਸੀ ਚੱਕ ਬਲੋਚਾ ਉਰਫ਼ ਮਹਾਲਮ ਨਜਾਇਜ਼ ਦੇਸੀ ਸ਼ਰਾਬ ਵੇਚ ਰਿਹਾ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਜੱਜ ਸੰਧੂ ਦਾ ਗੀਤ 'ਕਿਰਪਾ ਬਾਬੇ ਦੀ' ਕੀਤਾ ਰਿਲੀਜ਼ ਅਗਲੀ ਖ਼ਬਰ ਖੇਤ ਵਿਚ ਅੱਗ ਲਗਾਉਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24