14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸਿਮੀਗੋ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 15-05-2026
ਅਬੋਹਰ, 14 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਸਿਮੀਗੋ ਇੰਟਰਨੈਸ਼ਨਲ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸੀ.ਬੀ.ਐਸ.ਈ.ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਸਕੂਲ ਦੀ ਵਿਦਿਆਰਥਣ ਵਿਭੂਤੀ ਸ਼ਰਮਾ ਪੁੱਤਰੀ ਭਾਸਕਰ ਸ਼ਰਮਾ ਨੇ 97.2 ਫ਼ੀਸਦੀ ਅੰਕ ਪ੍ਰਾਪਤ ਕਰ ਸਕੂਲ 'ਚ ਪਹਿਲਾ, ਯਾਸੀਕਾ ਗੁਪਤਾ ਪੁੱਤਰੀ ਨਿਤੇਸ਼ ਗੁਪਤਾ ਨੇ 96.8 ਫ਼ੀਸਦੀ ਅੰਕ ਪ੍ਰਾਪਤ ਕਰ ਦੂਸਰਾ, ਹਰਸਤਿ੍ਪਤ ਕੌਰ ਔਲਖ ਪੁੱਤਰੀ ਤਜਿੰਦਰ ਸਿੰਘ ਔਲਖ ਨੇ 95 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਸਕੂਲ ਦਾ ਨਤੀਜਾ ਸ਼ਾਨਦਾਰ ਰਹਿਣ 'ਤੇ ਸਕੂਲ ਕਮੇਟੀ ਦੇ ਚੇਅਰਮੈਨ ਨਰੇਸ਼ ਕੁਮਾਰ ਗੋਇਲ ਅਤੇ ਪਿ੍ੰਸੀਪਲ ਸ੍ਰੀਮਤੀ ਰਜਨੀ ਸ਼ਰਮਾ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਕਿੜਿਆਂਵਾਲਾ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਪਿੰਡ ਚੱਕ ਬਜ਼ੀਦਾ ਦੇ ਖੇਤਾਂ 'ਚੋਂ ਡਰੋਨ ਬਰਾਮਦ
Ad Position 24