13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਜ਼ਮੀਨ ਦੀ ਰਜਿਸਟਰੀ ਨਾ ਕਰਵਾ ਕੇ ਠੱਗੀ ਮਾਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਜ਼ਮੀਨ ਦੀ ਰਜਿਸਟਰੀ ਨਾ ਕਰਵਾ ਕੇ ਠੱਗੀ ਮਾਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬ੍ਰਹਮਦੱਤ ਪੁੱਤਰ ਰਾਮ ਪ੍ਰਕਾਸ਼ ਵਾਸੀ ਜੈਨ ਨਗਰੀ ਅਬੋਹਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਰਾਜ ਰਾਣੀ ਪਤਨੀ ਸ਼ਾਮ ਲਾਲ ਅਤੇ ਸ਼ਾਮ ਲਾਲ ਪੁੱਤਰ ਝਾਂਗੀ ਰਾਮ ਵਾਸੀ ਅਬੋਹਰ ਨੇ ਉਸ ਨਾਲ ਜ਼ਮੀਨ ਦਾ ਇਕਰਾਰਨਾਮਾ ਕਰਕੇ ਰਜਿਸਟਰੀ ਨਹੀਂ ਕਰਵਾਈ ਅਤੇ ਪੈਸਿਆਂ ਦੀ ਠੱਗੀ ਮਾਰੀ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |


Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀ ਹਾਲਤ ਵਿਚ 3 ਵਿਅਕਤੀਆਂ ਨੂੰ ਕਾਬੂ ਕੀਤਾ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
Ad Position 24