11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਜਲਾਲਾਬਾਦ, 15 ਮਈ (ਕਰਨ ਚੁਚਰਾ)-ਥਾਣਾ ਵੈਰੋਕੇ ਪੁਲਿਸ ਨੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਰਣਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਇਕ ਪੱਤਰ ਪ੍ਰਾਪਤ ਹੋਇਆ ਸੀ ਕਿ ਬਲਬੀਰ ਸਿੰਘ ਪੁੱਤਰ ਹਜ਼ਾਰਾ ਸਿੰਘ ਵਾਸੀ ਚੱਕ ਖੇੜੇ ਵਾਲਾ ਉਰਫ਼ ਜੈਮਲ ਵਾਲਾ ਨੇ ਆਪਣੇ ਖੇਤ ਵਿਚ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਡੀ. ਸੀ. ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |


Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਪਿੰਡ ਕਾਲੂ ਵਾਲਾ ਦੇ ਪ੍ਰਾਇਮਰੀ ਸਕੂਲ ਕੋਲੋਂ ਮਿਲਿਆ ਡਰੋਨ <br/> ਅਗਲੀ ਖ਼ਬਰ ਐੱਚ.ਪੀ.ਵੀ. ਟੀਕਾਕਰਨ ਸਬੰਧੀ ਜਾਗਰੂਕਤਾ ਕੈਂਪ
Ad Position 24