10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਜੇਠ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਬੱਲੂਆਣਾ, 15 ਮਈ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਹਿੰਮਤਪੁਰਾ ਦੇ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਜੇਠ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਪਾਠ ਦੇ ਭੋਗ ਉਪਰੰਤ ਗੁਰੂ ਦਾ ਲੰਗਰ ਅਤੇ ਖੀਰ ਦੇ ਲੰਗਰ ਅਤੁੱਟ ਵਰਤਾਏ ਗਏ | ਲੰਗਰ ਦੀ ਸੇਵਾ ਲਾਭ ਸਿੰਘ ਪੁੱਤਰ ਸਵ.ਮਲਕੀਤ ਸਿੰਘ ਦੇ ਪਰਿਵਾਰ ਵਲੋਂ ਕੀਤੀ ਗਈ | ਹਰਦੀਪ ਸਿੰਘ ਸੰਗਰ ਨੇ ਗੁਰੂਆਂ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਸਮੇਂ ਸੰਗਤਾਂ ਦਾ ਭਾਰੀ ਇਕੱਠ ਹਾਜ਼ਰ ਸੀ | ਮੁੱਖ ਗ੍ਰੰਥੀ ਬਾਬਾ ਹਰਪਾਲ ਸਿੰਘ ਨੇ ਪ੍ਰਮਾਤਮਾ ਅੱਗੇ ਨੱਗਰ ਖੇੜੇ 'ਤੇ ਸੱੁਖ ਸ਼ਾਂਤੀ ਬਣਾਈ ਰੱਖਣ ਲਈ ਅਰਦਾਸ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਦਾ ਸੀ.ਬੀ.ਐੱਸ.ਈ. ਬੋਰਡ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ... ਅਗਲੀ ਖ਼ਬਰ ਵਪਾਰ ਮੰਡਲ ਜਲਾਲਾਬਾਦ ਨੇ ਡੀ.ਐੱਸ.ਪੀ. ਨਾਲ ਕੀਤੀ ਮੀਟਿੰਗ <br/>
Ad Position 24