10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਹੈਰੋਇਨ ਸਮੇਤ 3 ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026

ਜਲਾਲਾਬਾਦ, 15 ਮਈ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਚੱਕ ਕਾਠਗੜ੍ਹ ਉਰਫ਼ ਹਿਸਾਨ ਵਾਲਾ ਵੱਲ ਗਸ਼ਤ ਕਰ ਰਹੀ ਸੀ ਤਾਂ ਸੁਨੀਲ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਵੱਲੇ ਸ਼ਾਹ ਉਤਾੜ, ਸੁਨੀਲ ਕੁਮਾਰ ਪੁੱਤਰ ਮਹਿੰਦਰ ਸਿੰਘ ਵਾਸੀ ਚੱਕ ਕਾਠਗੜ੍ਹ ਅਤੇ ਵਿਸ਼ਾਲ ਪੁੱਤਰ ਪਰਮਜੀਤ ਸਿੰਘ ਵਾਸੀ ਹਿਸਾਨ ਵਾਲਾ ਨੂੰ ਕਾਬੂ ਕੀਤਾ ਗਿਆ | ਇਨ੍ਹਾਂ ਕੋਲੋਂ 105 ਗਰਾਮ ਹੈਰੋਇਨ, 1 ਮੋਟਰਸਾਈਕਲ ਹੀਰੋ ਸਪਲੈਂਡਰ, 3 ਮੋਬਾਈਲ ਫ਼ੋਨ ਅਤੇ 1100 ਰੁਪਏ ਦੀ ਨਕਦੀ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਤਿੰਨੋਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਰੈੱਡ ਰੋਜ਼ ਪਬਲਿਕ ਸਕੂਲ ਜੰਡਵਾਲਾ ਭੀਮੇ ਸ਼ਾਹ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ 100 ਪ੍ਰਤੀਸ਼ਤ <br/> ਅਗਲੀ ਖ਼ਬਰ ਮਰਦਮਸ਼ੁਮਾਰੀ ਦੀਆਂ ਡਿਊਟੀਆਂ ਨੂੰ ਲੈ ਕੇ ਡੀ.ਟੀ.ਐਫ. ਅਤੇ ਪ੍ਰਸ਼ਾਸਨ ਆਹਮੋ-ਸਾਹਮਣੇ <br/>
Ad Position 24