21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਡੀ.ਏ.ਵੀ.ਕਾਲਜ ਵਿਖੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ

Ad Position 21
No active advertisement
ਅਜੀਤ ਡੈਸਕ 19-05-2026
ਅਬੋਹਰ, 18 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਡੀ.ਏ.ਵੀ.ਕਾਲਜ ਆਫ਼ ਐਜੂਕੇਸ਼ਨ ਵਿਖੇ ਡੀ.ਐਲ.ਐਡ ਭਾਗ ਦੂਜਾ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਦੌਰਾਨ ਕਾਲਜ ਦੇ ਪਿ੍ੰਸੀਪਲ ਵਿਜੈ ਗਰੋਵਰ ਵਲੋਂ ਪੜ੍ਹਾਈ ਪੂਰੀ ਕਰ ਚੁੱਕੇ ਡੀ.ਐਲ.ਐਡ.ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਤੁਹਾਨੂੰ ਸਭ ਨੂੰ ਸਫਲਤਾ ਮਿਲੇ | ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਦੌਰਾਨ ਸ਼ਬਦ ਗਾਇਣ, ਭਾਸ਼ਣ, ਨਿ੍ਤ, ਕਵਿਤਾਵਾਂ ਆਦਿ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ | ਵਿਦਿਆਰਥੀ ਨਰੇਸ਼ ਕੁਮਾਰ ਮਿਸਟਰ ਫੇਅਰਵੈੱਲ ਅਤੇ ਵਿਦਿਆਰਥਣ ਮਨੀਸ਼ਾ ਮਿਸ ਫੇਅਰਵੈੱਲ ਚੁਣੀ ਗਈ | ਇਸ ਦੌਰਾਨ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਪ੍ਰੋਫੈਸਰ ਮਨਦੀਪ ਕੌਰ, ਗੁਰਦੀਪ ਕੌਰ, ਰੀਮਾ ਪਹੁਜਾ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਨੀ ਦੇਵ ਮਹਾਰਾਜ ਦਾ ਜਨਮ ਉਤਸਵ ਮਨਾਇਆ ਅਗਲੀ ਖ਼ਬਰ ਭਾਜਪਾ ਦੇ ਸੀਨੀਅਰ ਆਗੂ ਨਵੀਨ ਗੁੰਬਰ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ
Ad Position 24