21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਨਾਰੰਗ ਅਤੇ ਜਾਖੜ ਨੇ ਉਮੀਦਵਾਰ ਹਰਕਿਰਨ ਕੌਰ ਦੇ ਦਫ਼ਤਰ ਦਾ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 19-05-2026
ਅਬੋਹਰ, 18 ਮਈ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਅਤੇ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਵਲੋਂ ਸ਼ਹਿਰ ਦੇ ਵਾਰਡ ਨੰਬਰ 38 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਨਗਰ ਨਿਗਮ ਚੋਣ ਲੜ ਰਹੇ ਹਰਕਿਰਨ ਕੌਰ ਦੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਇਸ ਦੌਰਾਨ ਹਲਕਾ ਇੰਚਾਰਜ ਅਰੁਣ ਨਾਰੰਗ ਅਤੇ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਨੇ ਉਮੀਦਵਾਰ ਹਰਕਿਰਨ ਕੌਰ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ | ਇਸ ਮੌਕੇ ਵੱਡੀ 'ਚ ਵਾਰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਮੁਲਾਜ਼ਮ 24 ਨੂੰ ਮੁੱਖ ਮੰਤਰੀ ਨਿਵਾਸ ਬਾਹਰ ਕਰਨਗੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਫ਼ਾਜ਼ਿਲਕਾ ਨਗਰ ਕੌਂਸਲ ਚੋਣਾਂ 'ਚ ਸਮਾਜ ਸੇਵਿਕਾ ਪੂਜਾ ਲੂਥਰਾ ਸਚਦੇਵਾ ਨੇ 5 ਆਜ਼ਾਦ ਉਮੀਦਵਾਰਾਂ ਨੂੰ ਦਿੱਤਾ ਸਮਰਥਨ
Ad Position 24