29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਮੰਡੀ ਲਾਧੂਕਾ ਚ ਕੈਮਿਸਟ ਐਸੋਸੀਏਸ਼ਨ ਦੀ ਦੇਸ਼-ਵਿਆਪੀ ਹੜਤਾਲ ਮੌਕੇ ਮੈਡੀਕਲ ਦੀਆਂ ਦੁਕਾਨਾਂ ਬੰਦ

Ad Position 21
No active advertisement
ਅਜੀਤ ਡੈਸਕ 21-05-2026
ਮੰਡੀ ਲਾਧੂਕਾ, 20 ਮਈ ( ਮਨਪ੍ਰੀਤ ਸਿੰਘ ਸੈਣੀ)-ਪ੍ਰਮੁੱਖ ਤੌਰ 'ਤੇ ਆਨਲਾਈਨ ਦਵਾਈਆਂ ਦੀ ਵਿੱਕਰੀ ਨੂੰ ਲੈ ਕੇ ਅਤੇ ਕੁੱਝ ਹੋਰ ਮੁੱਦਿਆਂ ਦੇ ਰੋਸ ਵਜੋਂ ਕੈਮਿਸਟਾਂ ਦੀ ਦੇਸ਼-ਵਿਆਪੀ ਹੜਤਾਲ ਦੌਰਾਨ ਮੰਡੀ ਲਾਧੂਕਾ ਵਿਚ ਵੀ ਮੈਡੀਕਲ ਦਵਾਈਆਂ ਦੀਆਂ ਦੁਕਾਨਾਂ ਪੂਰਨ ਰੂਪ ਚ ਬੰਦ ਰਹੀਆਂ¢ਇਸ ਮੌਕੇ 'ਤੇ ਦਵਾਈਆਂ ਲੈਣ ਆਏ ਮਰੀਜ਼ਾ ਨੂੰ ਦੁਕਾਨਾਂ ਦੇ ਸ਼ਟਰ ਬੰਦ ਪਏ ਦੇਖ ਕੇ ਖ਼ਾਲੀ ਹੱਥ ਵਾਪਸ ਮੁੜਨਾ ਪਿਆ¢
Ad Position 22
No active advertisement
ਪਿਛਲੀ ਖ਼ਬਰ ਟਰੱਕ ਦੀ ਟੱਕਰ ਨਾਲ ਪਿਕਅੱਪ ਚਾਲਕ ਦੀ ਮੌਤ ਅਗਲੀ ਖ਼ਬਰ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਸੰਬੰਧੀ ਕੈਂਪ ਸ਼ੁਰੂ
Ad Position 24