29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਕੁੱਟਮਾਰ ਕਰਨ ਵਾਲੇ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 21-05-2026
ਫ਼ਾਜ਼ਿਲਕਾ, 20 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 2 ਅਬੋਹਰ ਪੁਲਿਸ ਨੇ ਰਸਤਾ ਰੋਕ ਕੇ ਕੁੱਟਮਾਰ ਕਰਨ ਵਾਲੇ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਆਦਿਲ ਸ਼ਾਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਰਵੀ ਕੁਮਾਰ ਪੁੱਤਰ ਹਰੀ ਰਾਮ ਵਾਸੀ ਨਿਊ ਉੱਤਮ ਵਿਹਾਰ ਕਾਲੋਨੀ ਅਬੋਹਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਨਰਾਈਜ਼ ਹੋਟਲ ਕੰਧਵਾਲਾ ਰੋਡ ਅਬੋਹਰ ਨੇੜੇ ਵਿਨੋਦ ਕੁਮਾਰ ਪੁੱਤਰ ਨਾਮਾਲੂਮ, ਪਿ੍ਆਂਸ਼ੂ ਪੁੱਤਰ ਵਿਨੋਦ ਕੁਮਾਰ ਵਾਸੀ ਰਿੱਧੀ ਸਿੱਧੀ ਕਾਲੋਨੀ ਅਬੋਹਰ ਅਤੇ 5 ਤੋਂ 6 ਅਣਪਛਾਤੇ ਵਿਅਕਤੀਆਂ ਨੇ ਮਿਲ ਕੇ ਉਸ ਦਾ ਰਸਤਾ ਰੋਕਿਆ ਅਤੇ ਉਸ ਦੀ ਕੁੱਟਮਾਰ ਕੀਤੀ | ਐਮ.ਐਲ.ਆਰ. ਮੌਸੂਲ ਹੋਣ 'ਤੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ 3704 ਅਧਿਆਪਕ ਯੂਨੀਅਨ ਵਲੋਂ ਬਦਲੀਆਂ ਦੀ ਪ੍ਰਕਿਰਿਆ ਜਲਦ ਮੁਕੰਮਲ ਕਰਨ ਦੀ ਮੰਗ ਅਗਲੀ ਖ਼ਬਰ ਸਿਵਲ ਸਰਜਨ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
Ad Position 24