27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਬ੍ਰਹਮ ਰਿਸ਼ੀ ਸਕੂਲ ਦੇ ਵਿਦਿਆਰਥੀਆਂ ਨੇ ਯੋਗਾ ਮੁਕਾਬਲੇ 'ਚ 18 ਤਗਮੇ ਜਿੱਤੇ

Ad Position 21
No active advertisement
ਅਜੀਤ ਡੈਸਕ 21-05-2026
ਅਬੋਹਰ, 20 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਬ੍ਰਹਮ ਰਿਸ਼ੀ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਰੈਡਵੁੱਡ ਇੰਟਰਨੈਸ਼ਨਲ ਸਕੂਲ ਵਿਖੇ ਹੋਏ ਯੋਗਾ ਮੁਕਾਬਲਿਆਂ ਵਿਚ 18 ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਉਮਰ ਵਰਗ ਦੇ ਮੁਕਾਬਲਿਆਂ ਵਿਚ 7 ਸੋਨੇ ਦੇ, 10 ਚਾਂਦੀ ਦੇ ਅਤੇ ਇਕ ਕਾਂਸੀ ਦਾ ਤਗਮਾ ਜਿੱਤ ਕੇ ਇਸ ਮੁਕਾਬਲੇ ਵਿਚ ਓਵਰਆਲ ਦੂਜਾ ਸਥਾਨ ਹਾਸਲ ਕੀਤਾ ਹੈ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸਕੂਲ ਦੇ ਪ੍ਰਬੰਧਕ ਬ੍ਰਹਮਸਰਤਾ ਅਤੇ ਪਿ੍ੰਸੀਪਲ ਸ੍ਰੇਆ ਭਾਰਤੀ ਨੇ ਜੇਤੂ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਪਰਸÉਾਰਥ ਸਭਾ ਦਾ ਮੁਫ਼ਤ ਹਫ਼ਤਾਵਾਰੀ ਮੈਡੀਕਲ ਚੈੱਕਅਪ ਕੈਂਪ ਅਗਲੀ ਖ਼ਬਰ ਸ੍ਰੀ ਰੌਸ਼ਨ ਲਾਲ ਜੈਨ ਸਰਵਹਿੱਤਕਾਰੀ ਵਿੱਦਿਆ ਮੰਦਿਰ ਵਿਖੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
Ad Position 24