30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਵਾਰਡ ਨੰਬਰ ਚਾਰ 'ਚ ਅਕਾਲੀ ਉਮੀਦਵਾਰ ਦੀ ਚੋਣ ਮੁਹਿੰਮ ਸਿਖ਼ਰਾਂ 'ਤੇ

Ad Position 21
No active advertisement
ਅਜੀਤ ਡੈਸਕ 23-05-2026
ਮੰਡੀ ਅਰਨੀਵਾਲਾ, 22 ਮਈ (ਨਿਸ਼ਾਨ ਸਿੰਘ ਮੋਹਲ਼ਾ)-ਨਗਰ ਪੰਚਾਇਤ ਅਰਨੀਵਾਲਾ ਦੇ ਵਾਰਡ ਨੰਬਰ ਚਾਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਾਵਨ ਕੁਮਾਰ ਦੀ ਚੋਣ ਮੁਹਿੰਮ ਸਿਖ਼ਰਾਂ 'ਤੇ ਪਹੁੰਚਾਉਣ ਲਈ ਅਕਾਲੀ ਆਗੂਆਂ ਵਲੋਂ ਦਿਨ ਰਾਤ ਇਕ ਕਰਕੇ ਮਿਹਨਤ ਕੀਤੀ ਜਾ ਰਹੀ ਹੈ | ਪਵਨ ਕੁਮਾਰ ਦੀ ਚੋਣ ਮੁਹਿੰਮ ਨੂੰ ਪ੍ਰਤਾਪ ਭਠੇਜਾ, ਪਰਗਟ ਸਿੰਘ ਢਿੱਲੋਂ, ਗੁਰਦੀਪ ਸਿੰਘ ਕੁਮਾਰ, ਅਰਸ਼ਦੀਪ ਸਿੰਘ ਹੈਪੀ, ਕਿੰਦਰ ਸੰਧੂ ਅਤੇ ਹੋਰਾਂ ਵਲੋਂ ਦਿਨ-ਰਾਤ ਮਿਹਨਤ ਕਰਕੇ ਪਵਨ ਕੁਮਾਰ ਦੀ ਚੋਣ ਮੁਹਿੰਮ ਸੰਭਾਲੀ ਹੋਈ ਹੈ ਅਤੇ ਚੋਣਵੇਂ ਮੁਹਿੰਮ ਨੂੰ ਸਿਖ਼ਰਾਂ ਤੇ ਪਹੁੰਚਾਇਆ ਹੋਇਆ ਹੈ | ਅਕਾਲੀ ਆਗੂਆਂ ਨੇ ਦਾਅਵਾ ਕੀਤਾ ਕਿ ਇਸ ਵਾਰਡ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕਰੇਗਾ |
Ad Position 22
No active advertisement
ਪਿਛਲੀ ਖ਼ਬਰ 23 ਨੰਬਰ ਵਾਰਡ ਬਣਿਆ ਫ਼ਾਜ਼ਿਲਕਾ ਨਗਰ ਕੌਂਸਲ ਚੋਣਾਂ 'ਚ ਬਹੁ ਚਰਚਿਤ ਵਾਰਡ ਅਗਲੀ ਖ਼ਬਰ ਵਿਧਾਇਕ ਸਵਨਾ ਨੇ ਵਾਰਡ ਨੰਬਰ 21 ਤੋਂ 'ਆਪ' ਉਮੀਦਵਾਰ ਦੀਪਕ ਸ਼ਰਮਾ ਦੇ ਹੱਕ 'ਚ ਕੀਤੀ ਵਿਸ਼ਾਲ ਰੈਲੀ
Ad Position 24