05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਮਾਪੇ ਅਧਿਆਪਕ ਮਿਲਣੀ ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 31-05-2026
ਬੱਲੂਆਣਾ, 30 ਮਈ (ਜਸਮੇਲ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਲਾਰ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ | ਇਸ ਸਮੇਂ ਵੱਡੀ ਗਿਣਤੀ ਵਿਚ ਬੱਚਿਆਂ ਦੇ ਮਾਪਿਆਂ ਨੇ ਹਾਜ਼ਰੀ ਭਰੀ ਅਤੇ ਆਪਣੇ ਬੱਚਿਆਂ ਦੀ ਪੜ੍ਹਾਈ, ਪ੍ਰਗਤੀ ਅਤੇ ਸਕੂਲੀ ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਸਕੂਲ ਪਿ੍ੰਸੀਪਲ ਭੂਪ ਰਾਮ ਭਾਟੀ ਨੇ ਮਾਪੇ ਅਧਿਆਪਕ ਮਿਲਣੀ ਦੌਰਾਨ ਪੁੱਜੇ ਮਾਪਿਆਂ, ਐੱਸ.ਐਮ.ਸੀ.ਕਮੇਟੀ ਅਤੇ ਪਤਵੰਤੇ ਸੱਜਣਾਂ ਦਾ ਸਵਾਗਤ ਅਤੇ ਧੰਨਵਾਦ ਕੀਤਾ | ਇਸ ਸਮੇਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਟੋਪਰ ਬੱਚਿਆਂ ਨੂੰ ਮੁੱਖ ਮੰਤਰੀ ਸਨਮਾਨ ਪੱਤਰ ਦਿੱਤੇ ਗਏ |
Ad Position 22
No active advertisement
ਪਿਛਲੀ ਖ਼ਬਰ ਸਕੂਲੀ ਬੱਚਿਆਂ ਲਈ ਇੰਡੀਅਨ ਫੋਕ ਡਾਂਸ ਅਕੈਡਮੀ ਵਲੋਂ 15 ਰੋਜ਼ਾ ਸਮਰ ਕੈਂਪ ਦਾ ਆਯੋਜਨ ਅਗਲੀ ਖ਼ਬਰ ਮਹਿੰਗਾਈ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਨੇ ਹੱਲਾ ਬੋਲਿਆ, ਕੀਤਾ ਪ੍ਰਤੀਕਾਤਮਿਕ ਰੋਸ ਪ੍ਰਦਰਸ਼ਨ
Ad Position 24
No active advertisement