ਸ੍ਰੀ ਅਰੋੜਵੰਸ਼ ਵੈੱਲਫੇਅਰ ਸੁਸਾਇਟੀ ਫ਼ਾਜ਼ਿਲਕਾ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ ਜੈਅੰਤੀ
ਸ੍ਰੀ ਅਰੋੜਵੰਸ਼ ਵੈੱਲਫੇਅਰ ਸੁਸਾਇਟੀ ਵਲੋਂ ਕਰਵਾਏ ਗਏ ਸ੍ਰੀ ਅਰੂਟ ਜੀ ਮਹਾਰਾਜ ਦੇ ਜੈਅੰਤੀ ਸਮਾਗਮ ਦੌਰਾਨ ਸੁਸਾਇਟੀ ਦੇ ਪ੍ਰਧਾਨ ਅਰੁਣ ਵਧਵਾ, ਮੁੱਖ ਮਹਿਮਾਨ ਡਾ.ਵਿਵੇਕ ਮੁੰਜਾਲ, ਪ੍ਰਧਾਨਗੀ ਕਰ ਰਹੇ ਸ੍ਰੀ ਸਤਪਾਲ ਉਬਵੇਜਾ, ਇੰਜੀ. ਬਾਬੂ ਲਾਲ ਅਰੋੜਾ, ਗੁਰਪ੍ਰੀਤ ਸਿੰਘ ਬੱਬਰ ਅਤੇ ਹੋਰ ਪਤਵੰਤੇ ਸੱਜਣ ਸਟੇਜ 'ਤੇ ਸੁਸ਼ੋਭਿਤ | ਅਜੀਤ ਤਸਵੀਰ
<br/>
02-06-2026