27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸਿਮੀਗੋ ਸਕੂਲ 'ਚ ਸਮਾਜਿਕ ਵਿਗਿਆਨ ਵਿਸ਼ੇ 'ਤੇ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 03-06-2026
ਅਬੋਹਰ, 2 ਜੂਨ (ਸੁਖਜੀਤ ਸਿੰਘ ਬਰਾੜ)-ਸਥਾਨਕ ਸਿਮੀਗੋ ਇੰਟਰਨੈਸ਼ਨਲ ਸਕੂਲ ਵਿਖੇ 6ਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਿਚਕਾਰ ਸਮਾਜਿਕ ਵਿਗਿਆਨ ਵਿਸ਼ੇ 'ਤੇ ਚਾਰਟ ਅਤੇ ਮਾਡਲ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ | ਸਮਾਪਤੀ 'ਤੇ ਜੇਤੂ ਵਿਦਿਆਰਥੀਆਂ ਨੂੰ ਸਕੂਲ ਕਮੇਟੀ ਦੇ ਚੇਅਰਮੈਨ ਨਰੇਸ਼ ਕੁਮਾਰ ਗੋਇਲ, ਪਿ੍ੰਸੀਪਲ ਰਜਨੀ ਸ਼ਰਮਾ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਦੀ ਸਿਹਤ ਸੰਭਾਲ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣਾ ਸਾਡੀ ਮੁੱਖ ਜ਼ਿੰਮੇਵਾ... ਅਗਲੀ ਖ਼ਬਰ ਸਿਵਲ ਹਸਪਤਾਲ ਅਬੋਹਰ ਲਈ 2 ਹੋਰ ਮਾਹਿਰ ਡਾਕਟਰਾਂ ਦੀ ਨਿਯੁਕਤੀ, ਸਿਵਲ ਸਰਜਨ ਨੇ ਸੌਂਪੇ ਨਿਯੁਕਤੀ ਪੱਤਰ
Ad Position 24