27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਕਣਕ ਦੇ 2 ਗੱਟੇ ਚੋਰੀ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 03-06-2026
ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਅਬੋਹਰ ਪੁਲਿਸ ਨੇ ਕਣਕ ਦੇ 2 ਗੱਟੇ ਚੋਰੀ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਜਿੰਦਰ ਸਿੰਘ ਪੁੱਤਰ ਕਿਰਪਾਲ ਸਿੰਘ ਵਾਸੀ ਪਿੰਡ ਕੇਰਾ ਖੇੜਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਾਜਨ ਪੁੱਤਰ ਸੁੱਖਾ ਅਤੇ ਅਬੀ ਪੁੱਤਰ ਬੀਰਸਾ ਸਿੰਘ ਵਾਸੀ ਕੁੰਡਲ ਉਸ ਦੇ ਘਰ ਵਿਚੋਂ 2 ਗੱਟੇ ਕਣਕ ਚੋਰੀ ਕਰਕੇ ਲੈ ਗਏ ਹਨ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਅਬੋਹਰ ਦੇ ਆਕਾਸ਼ ਗੁਪਤਾ ਨੇ ਸੀ. ਏ. ਟੀ. ਦੇ ਨਤੀਜੇ ਵਿਚ 99.7 ਫ਼ੀਸਦੀ ਰੈਂਕ ਨਾਲ ਆਈ. ਆਈ. ਐਮ. ਰਾਂਚੀ ਵਿਚ ਬਣਾਈ ਆਪਣ... ਅਗਲੀ ਖ਼ਬਰ ਏਮਜ਼ ਬਠਿੰਡਾ ਤੋਂ ਤਜਰਬਾ ਹਾਸਿਲ ਕਰਕੇ ਪਰਤੇ ਛਾਤੀ ਰੋਗਾਂ ਦੇ ਮਾਹਿਰ ਡਾ. ਸੌਰਭ ਫੁਟੇਲਾ ਨੇ ਸਿਵਲ ਹਸਪਤਾਲ ਅਬੋਹਰ ਵਿ...
Ad Position 24