31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਕੈਨਵੇ ਕਾਲਜ ਦਾ ਬੀ.ਐੱਡ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 06-06-2026
ਅਬੋਹਰ, 5 ਜੂਨ (ਸੁਖਜੀਤ ਸਿੰਘ ਬਰਾੜ)-ਸਥਾਨਕ ਕੈਨਵੇ ਕਾਲਜ ਆਫ਼ ਐਜੂਕੇਸ਼ਨ ਦਾ ਬੀ.ਐੱਡ.ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਇਨ੍ਹਾਂ ਨਤੀਜਿਆਂ ਵਿਚ ਕਾਲਜ ਦੀ ਵਿਦਿਆਰਥਣ ਖ਼ੁਸ਼ੀ ਨੇ 450 ਅੰਕਾਂ ਵਿਚੋਂ 372 ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਵਿਦਿਆਰਥੀ ਰਮਨਪ੍ਰੀਤ ਸਿੰਘ ਅਤੇ ਤਮੰਨਾ ਨੇ 368 ਅੰਕ ਪ੍ਰਾਪਤ ਕਰਕੇ ਦੂਜਾ, ਖ਼ੁਸ਼ਪ੍ਰੀਤ ਕੌਰ ਨੇ 367 ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਤੀਜਾ ਸਥਾਨ ਹਾਸਲ ਕੀਤਾ ਹੈ | ਕਾਲਜ ਦਾ ਨਤੀਜਾ ਸੌ ਫ਼ੀਸਦੀ ਰਹਿਣ 'ਤੇ ਕਾਲਜ ਦੇ ਪਿ੍ੰਸੀਪਲ ਸੁਸ਼ੀਲਾ ਨਾਰੰਗ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਲੁੱਟ-ਖੋਹ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ 13 ਜੂਨ ਦੀ ਅਬੋਹਰ ਰੈਲੀ ਨੂੰ ਸਫਲ ਬਣਾਉਣ ਲਈ ਹਰਿਆਣਾ ਦੇ ਮੰਤਰੀ ਦੇ ਸਪੁੱਤਰ ਸੰਜੀਵ ਗੰਗਵਾ ਨੇ ਪਿੰਡ-ਪਿੰਡ ਖਿੱਚੀ ਤਿਆਰ...
Ad Position 24