12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਨਸ਼ੇ ਦੀ ਹਾਲਤ ਵਿਚ ਇਕ ਕਾਬੂ

Ad Position 21
No active advertisement
ਅਜੀਤ ਡੈਸਕ 07-06-2026
ਫ਼ਾਜ਼ਿਲਕਾ, 6 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 2 ਅਬੋਹਰ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਦੀ ਹਾਲਤ ਵਿਚ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐਲ/ਐੱਚ.ਸੀ. ਰਾਜਪਾਲ ਕੌਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਦੌਲਤਪੁਰਾ ਮਾਈਨਰ ਦੀ ਸੱਜੀ ਪਟੜੀ ਤੋਂ ਪ੍ਰਗਟ ਸਿੰਘ ਪੁੱਤਰ ਬਿੱਟੂ ਸਿੰਘ ਵਾਸੀ ਚੰਡੀਗੜ੍ਹ ਮੁਹੱਲਾ ਅਬੋਹਰ ਨੂੰ ਨਸ਼ੇ ਦੀ ਹਾਲਤ ਵਿਚ ਦੇਖ ਕੇ ਕਾਬੂ ਕੀਤਾ ਅਤੇ ਸਿਵਲ ਹਸਪਤਾਲ ਅਬੋਹਰ ਵਿਖੇ ਡੋਪ ਟੈੱਸਟ ਕਰਵਾਇਆ ਗਿਆ ਜਿਸ ਦੀ ਰਿਪੋਰਟ ਪਾਜ਼ੀਟਿਵ ਆਉਣ 'ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਆਵਾਰਾ ਪਸ਼ੂ ਕਿਸਾਨਾਂ ਲਈ ਚਿੰਤਾ ਦਾ ਵਿਸ਼ਾ ਅਗਲੀ ਖ਼ਬਰ ਕੁੱਟਮਾਰ ਅਤੇ ਗੱਡੀ ਖੋਹਣ ਦੀ ਕੋਸ਼ਿਸ਼ ਕਰਨ ਵਾਲੇ 15 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24