12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਆਵਾਰਾ ਪਸ਼ੂ ਕਿਸਾਨਾਂ ਲਈ ਚਿੰਤਾ ਦਾ ਵਿਸ਼ਾ

Ad Position 21
No active advertisement
ਅਜੀਤ ਡੈਸਕ 07-06-2026
ਬੱਲੂਆਣਾ, 6 ਜੂਨ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ 'ਚ ਪੈਂਦੇ ਸਬ ਤਹਿਸੀਲ ਸੀਤੋ ਗੰੁਨੋ੍ਹ ਦੇ ਕਰੀਬ 14 ਪਿੰਡਾਂ 'ਚ ਆਵਾਰਾ ਪਸ਼ੂਆਂ ਦੀ ਲਗਾਤਾਰ ਵੱਧ ਰਹੀ ਗਿਣਤੀ ਜਿੱਥੇ ਕਿਸਾਨਾਂ ਲਈ ਘਾਤਕ ਸਿੱਧ ਹੋ ਰਹੀ ਹੈ ਉੱਥੇ ਹੀ ਚਿੰਤਾ ਦਾ ਵਿਸ਼ਾ ਵੀ ਹੈ | ਸੈਂਚਰੀ ਏਰੀਆ ਹੋਣ ਕਰਕੇ ਇੱਥੇ ਆਂਢ-ਗੁਆਂਢ ਦੇ ਪਿੰਡਾਂ ਦੇ ਲੋਕ ਵੀ ਪਸ਼ੂ ਇਕੱਠੇ ਕਰਕੇ ਉਤਾਰ ਜਾਂਦੇ ਹਨ | ਜਿੱਥੇ ਇਹ ਆਵਾਰਾ ਪਸ਼ੂ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਕਰਦੇ ਹਨ ਉੱਥੇ ਇਹ ਨਿੱਤ ਦਿਹਾੜੇ ਸੜਕੀ ਦੁਰਘਟਨਾਵਾਂ ਦਾ ਕਾਰਨ ਵੀ ਬਣਦੇ ਹਨ | ਸੀਤੋ ਗੰੁਨੋ੍ਹ ਇਲਾਕੇ ਦੇ ਲੋਕਾਂ ਦੀ ਮੌਕੇ ਦੀ ਸਰਕਾਰ ਤੋਂ ਮੰਗ ਹੈ ਕਿ ਇਨ੍ਹਾਂ ਆਵਾਰਾ ਪਸ਼ੂਆਂ ਦੀ ਵੱਧ ਰਹੀ ਗਿਣਤੀ 'ਤੇ ਕਾਬੂ ਪਾਇਆ ਜਾਵੇ ਅਤੇ ਇਨ੍ਹਾਂ ਆਵਾਰਾ ਪਸ਼ੂਆਂ ਦਾ ਕੋਈ ਨਾ ਕੋਈ ਸਥਾਈ ਬੰਦੋਬਸਤ ਜ਼ਰੂਰ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਨੇ ਮੀਟਿੰਗ ਦੌਰਾਨ ਆਪ ਸਰਕਾਰ ਖ਼ਿਲਾਫ਼ ਕੀਤਾ ਰੋਸ ਜ਼ਾਹਿਰ ਅਗਲੀ ਖ਼ਬਰ ਨਸ਼ੇ ਦੀ ਹਾਲਤ ਵਿਚ ਇਕ ਕਾਬੂ
Ad Position 24