31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 10-06-2026
ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਖੂਈਆਂ ਸਰਵਰ ਪੁਲਿਸ ਨੇ ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਰਿੰਦਰਪਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਕਰਮਜੀਤ ਸਿੰਘ ਪੁੱਤਰ ਜੋਰਾ ਸਿੰਘ ਵਾਸੀ ਗਿੱਦੜਾਂ ਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੋਨੂ ਪੁੱਤਰ ਰਾਜੂ, ਸੋਨੰੂ ਪੁੱਤਰ ਰਾਜੂ ਅਤੇ ਕਾਜਲ ਪਤਨੀ ਮੋਨੂ ਵਾਸੀ ਗਿੱਦੜਾਂ ਵਾਲੀ ਨੇ ਉਸ ਨਾਲ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਬਾਬਾ ਹਰਨਾਮ ਸਿੰਘ ਭੱਟੀਆਂ ਦੀ 112ਵੀਂ ਬਰਸੀ ਸ਼ਰਧਾ ਨਾਲ ਮਨਾਈ ਅਗਲੀ ਖ਼ਬਰ ਨਸ਼ੇ ਦੀ ਹਾਲਤ 'ਚ ਮਿਲੀ ਅÏਰਤ ਖ਼ਿਲਾਫ਼ ਮਾਮਲਾ ਦਰਜ
Ad Position 24