30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਕ੍ਰਿਕਟ ਟੂਰਨਾਮੈਂਟ 'ਚ ਭੀਟੀਵਾਲਾ ਰਿਹਾ ਪਹਿਲੇ ਸਥਾਨ 'ਤੇ

Ad Position 21
No active advertisement
ਅਜੀਤ ਡੈਸਕ 10-06-2026
ਬੱਲੂਆਣਾ, 9 ਜੂਨ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਹਿੰਮਤਪੁਰਾ ਵਿਖੇ ਪਿੰਡ ਦੇ ਨੌਜਵਾਨਾਂ ਦੇ ਸਹਿਯੋਗ ਨਾਲ ਇਕ ਰੋਜ਼ਾ ਕਿ੍ਕੇਟ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਇਲਾਕੇ ਦੀਆਂ 18 ਟੀਮਾਂ ਨੇ ਭਾਗ ਲਿਆ | ਪਿੰਡ ਭੀਟੀਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਪਹਿਲੇ ਸਥਾਨ 'ਤੇ ਰਹੀ ਅਤੇ ਕਿੱਲਿ੍ਹਆਂਵਾਲੀ (ਅਬੋਹਰ) ਦੀ ਟੀਮ ਦੂਜੇ ਸਥਾਨ 'ਤੇ ਰਹੀ | ਪਹਿਲੇ ਸਥਾਨ 'ਤੇ ਰਹਿਣ ਵਾਲੀ ਟੀਮ ਨੂੰ ਟਰਾਫ਼ੀ ਅਤੇ 4100 ਦੇ ਨਗਦ ਇਨਾਮ ਨਾਲ ਸਨਮਾਨਿਆ ਗਿਆ | ਇਸੇ ਤਰ੍ਹਾਂ ਦੂਜੇ ਸਥਾਨ 'ਤੇ ਰਹਿਣ ਵਾਲੀ ਟੀਮ ਨੂੰ ਟਰਾਫ਼ੀ ਅਤੇ 2100 ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਆ ਗਿਆ | ਦਰਸ਼ਕਾਂ ਨੇ ਟੂਰਨਾਮੈਂਟ ਦਾ ਖ਼ੂਬ ਅਨੰਦ ਮਾਣਿਆ |
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਅਬੋਹਰ ਵਿਚ ਵਾਤਾਵਰਨ ਦਿਵਸ ਮਨਾਇਆ ਅਗਲੀ ਖ਼ਬਰ ਤੀਜਾ ਘੱਲੂਘਾਰਾ ਦੇ ਸ਼ਹੀਦਾਂ ਦੀ ਯਾਦ 'ਚ ਲਗਾਈ ਛਬੀਲ
Ad Position 24