03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਹੈਰੋਇਨ ਦਾ ਨਸ਼ਾ ਕਰਦਾ ਇਕ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 11-06-2026
ਜਲਾਲਾਬਾਦ, 10 ਜੂਨ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਦੇ ਹੋਏ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਚ.ਸੀ. ਸੰਦੀਪ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਹਰਕਿ੍ਸ਼ਨ ਪਬਲਿਕ ਸਕੂਲ ਦੀ ਬੈਕ ਸਾਈਡ ਤੋਂ ਲਵ ਕੁਮਾਰ ਉਰਫ਼ ਲਵਲੀ ਪੁੱਤਰ ਸੁੰਦਰ ਲਾਲ ਵਾਸੀ ਦਸਮੇਸ਼ ਨਗਰ ਜਲਾਲਾਬਾਦ ਨੂੰ ਹੈਰੋਇਨ ਦਾ ਨਸ਼ਾ ਕਰਦੇ ਹੋਏ ਕਾਬੂ ਕੀਤਾ ਗਿਆ ਅਤੇ ਉਸ ਕੋਲੋਂ ਇਕ ਸਿਲਵਰ ਪੰਨੀ, ਇਕ ਲਾਈਟਰ ਅਤੇ 10 ਰੁਪਏ ਭਾਰਤੀ ਕਰੰਸੀ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਨਰੇਗਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੱਢੀ ਰੱਜ ਕੇ ਭੜਾਸ, ਪੰਜਾਬ ਭਰ 'ਚ ਫੂਕੀਆਂ ਮਾਰੂ ਪੱਤਰ ਦੀਆਂ ਕਾਪੀਆਂ ਅਗਲੀ ਖ਼ਬਰ ਬੈਂਕ ਦੇ ਬਾਹਰ ਖੜ੍ਹੀ ਸਕੂਟੀ ਦੀ ਡਿੱਕੀ ਵਿਚੋਂ 7 ਲੱਖ ਰੁਪਏ ਚੋਰੀ-ਸੀ.ਸੀ.ਟੀ.ਵੀ. ਵਿੱਚ ਦੋ ਨੌਜਵਾਨ ਕੈਦ <br/>
Ad Position 24