03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 11-06-2026
ਫ਼ਾਜ਼ਿਲਕਾ, 10 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਬਹਾਵਵਾਲਾ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਸ.ਆਈ ਜਗਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਮੁਖ਼ਬਰ ਦੀ ਇਤਲਾਹ 'ਤੇ ਸੁਰਿੰਦਰ ਸਿੰਘ ਉਰਫ਼ ਇੰਦਰੀਆ ਪੁੱਤਰ ਰਮੇਸ਼ ਕੁਮਾਰ ਵਾਸੀ ਕੰਧਵਾਲਾ ਅਮਰਕੋਟ ਦੇ ਘਰ ਛਾਪੇਮਾਰੀ ਕਰਕੇ 7 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀ ਹਾਲਤ 'ਚ ਇਕ ਕਾਬੂ ਅਗਲੀ ਖ਼ਬਰ ਫ਼ਾਜ਼ਿਲਕਾ 'ਚ ਡਿਫੈਂਸ ਬੰਨ੍ਹ ਦਾ ਵਿਰੋਧ-ਪਿੰਡ ਵਾਸੀਆਂ ਨੇ ਨਿਸ਼ਾਨਦੇਹੀ ਰੋਕ ਕੇ ਜਤਾਇਆ ਰੋਸ
Ad Position 24