03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨਸ਼ੇ ਦੀ ਹਾਲਤ 'ਚ ਇਕ ਕਾਬੂ

Ad Position 21
No active advertisement
ਅਜੀਤ ਡੈਸਕ 11-06-2026
ਫ਼ਾਜ਼ਿਲਕਾ,10 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਖੂਈਆਂ ਸਰਵਰ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਸ.ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਗਗਨਦੀਪ ਸਿੰਘ ਪੁੱਤਰ ਜਸਮੇਲ ਸਿੰਘ ਵਾਸੀ ਢਾਣੀ ਅਹੀਰਾਵਾਲੀ ਦਾ ਡੋਪ ਟੈੱਸਟ ਪਾਜ਼ੀਟਿਵ ਆਉਣ 'ਤੇ ਉਸ ਨੂੰ ਕਾਬੂ ਕੀਤਾ ਗਿਆ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਬੱਬਰ ਸੂਬਾ ਕਮੇਟੀ ਮੈਂਬਰ, ਦਰਗਨ ਖੱਤਰੀ ਅਰੋੜਾ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
Ad Position 24