03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨਸ਼ੀਲੀਆਂ ਗੋਲੀਆਂ ਸਮੇਤ ਚਾਰ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 11-06-2026
ਫ਼ਾਜ਼ਿਲਕਾ,10 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਸ.ਆਈ. ਸੁਰੇਸ਼ ਕੁਮਾਰ ਨੇ ਦੱਸਿਆ ਕਿ ਮੁਖ਼ਬਰ ਦੀ ਇਤਲਾਹ 'ਤੇ ਗੁਰਦੁਆਰਾ ਬਾਬਾ ਨਾਮਦੇਵ ਜੀ ਦੇ ਪਿੱਛੇ ਖ਼ਾਲੀ ਜਗਾ ਤੋਂ ਜੰਲੋਰ ਸਿੰਘ ਉਰਫ਼ ਸੰਨ੍ਹੀ ਪੁੱਤਰ ਕਾਕਾ ਸਿੰਘ, ਜੈਕਬ ਪੁੱਤਰ ਗੁਰਚਰਨ ਸਿੰਘ, ਵਿਜੈ ਸਿੰਘ ਪੁੱਤਰ ਛਿੰਦਰ ਸਿੰਘ ਅਤੇ ਰੋਨਿਤ ਉਰਫ਼ ਕਾਕੂ ਪੁੱਤਰ ਲਾਡਲਾ ਪ੍ਰਸ਼ਾਦ ਵਾਸੀ ਫ਼ਾਜ਼ਿਲਕਾ ਨੂੰ 20 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਭਾਈ ਘਨੱਈਆ ਵੈੱਲਫੇਅਰ ਸੁਸਾਇਟੀ ਨੇ ਗੁਰਦੁਆਰਾ ਸ੍ਰੀ ਰਾਮਗੜ੍ਹੀਆ ਸਾਹਿਬ ਵਿਖੇ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਲੜਕੀ ਨੂੰ ਅਗਵਾ ਕਰਨ ਵਾਲੇ 12 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24