03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪਰਸÉਾਰਥ ਸਭਾ ਦੇ ਮੁਫ਼ਤ ਹਫ਼ਤਾਵਾਰੀ ਮੈਡੀਕਲ ਕੈਂਪ 'ਚ 67 ਮਰੀਜ਼ਾਂ ਦੀ ਜਾਂਚ

Ad Position 21
No active advertisement
ਅਜੀਤ ਡੈਸਕ 11-06-2026
ਜਲਾਲਾਬਾਦ, 10 ਜੂਨ (ਜਤਿੰਦਰ ਪਾਲ ਸਿੰਘ)-ਸਥਾਨਕ ਗਾਂਧੀ ਨਗਰ ਵਿਖੇ ਪਰਸÉਾਰਥ ਸਭਾ ਵਲੋਂ ਚਲਾਈ ਜਾ ਰਹੀ ਮੁਫ਼ਤ ਡਿਸਪੈਂਸਰੀ 'ਚ ਹਫ਼ਤਾਵਾਰੀ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ¢ ਇਸ ਕੈਂਪ ਵਿਚ ਵੱਡੀ ਗਿਣਤੀ ਵਿਚ ਮਰੀਜ਼ਾਂ ਨੇ ਪਹੁੰਚ ਕੇ ਲਾਭ ਲਿਆ¢ ਕੈਂਪ ਵਿਚ ਡਾ.ਓਮ ਪ੍ਰਕਾਸ਼ ਨੇ ਆਪਣੀਆਂ ਸੇਵਾਵਾਂ ਦਿੰਦੇ ਹੋਏ ਕੁੱਲ 67 ਮਰੀਜ਼ਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਗਰਮੀ ਦੇ ਮੌਸਮ ਵਿਚ ਸਿਹਤ ਦੀ ਸੰਭਾਲ ਕਰਨ ਲਈ ਉਚਿੱਤ ਸਲਾਹ ਦਿੱਤੀ¢ ਇਸ ਦੌਰਾਨ ਮਰੀਜ਼ਾਂ ਦੀ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਵਰਗੀ ਬੁਨਿਆਦੀ ਜਾਂਚ ਵੀ ਕੀਤੀ ਗਈ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ ¢ ਕੈਂਪ ਨੂੰ ਸਫਲ ਬਣਾਉਣ ਵਿਚ ਸਭਾ ਦੇ ਅਹੁਦੇਦਾਰ ਗੁਰਚਰਨ ਕਮੀਰੀਆ, ਬਿੱਟੂ ਬੱਬਰ, ਰਾਹੁਲ ਕੰਬੋਜ ਕੈਨੇਡਾ, ਵਿਕੀ ਕਮੀਰੀਆ, ਰਮੇਸ਼ ਰਾਠੀ, ਮੈਡਮ ਰਮਨ, ਸੁਰੇਸ਼ ਚੌਹਾਨ ਅਤੇ ਮਾਨਿਕ ਚੌਹਾਨ ਆਦਿ ਹਾਜ਼ਰ ਰਹੇ¢
Ad Position 22
No active advertisement
ਪਿਛਲੀ ਖ਼ਬਰ ਜੈ ਮਾਤਾ ਚਿੰਤਪੁਰਨੀ ਸਾਈਕਲ ਯਾਤਰਾ ਸੰਘ ਵਲੋਂ 23ਵੇਂ ਲੰਗਰ ਦੀ ਸਮਗਰੀ ਦਾ ਟਰੱਕ ਰਵਾਨਾ ਅਗਲੀ ਖ਼ਬਰ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰਨ ਲਈ ਸਥਾਈ ਲੋਕ ਅਦਾਲਤ ਦਾ ਲਿਆ ਜਾਵੇ ਵੱਧ ਤੋਂ ਵੱਧ ਲਾਭ-ਮੈਡਮ ਰੁਚੀ ਸਵਪਨ ਸ਼ਰਮਾ
Ad Position 24