03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

13 ਜੂਨ ਦੀ ਭਾਜਪਾ ਰੈਲੀ ਨੂੰ ਲੈ ਕੇ ਇਸਲਾਮ ਵਾਲਾ ਵਿਖੇ ਮੀਟਿੰਗ

Ad Position 21
No active advertisement
ਅਜੀਤ ਡੈਸਕ 11-06-2026
ਮੰਡੀ ਅਰਨੀਵਾਲਾ, 10 ਜੂਨ (ਨਿਸ਼ਾਨ ਸਿੰਘ ਮੋਹਲ਼ਾ)-ਅਬੋਹਰ ਵਿਖੇ 13 ਜੂਨ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਣ ਵਾਲੀ ਸਰਬ ਸਮਾਜ ਓ.ਬੀ.ਸੀ ਰੈਲੀ ਸਬੰਧੀ ਭਾਜਪਾ ਵਰਕਰਾਂ ਦੀ ਇਕ ਮੀਟਿੰਗ ਪਿੰਡ ਇਸਲਾਮ ਵਾਲਾ ਵਿਖੇ ਪਰਮਪਾਲ ਸਿੰਘ ਮੋਇਲ ਦੇ ਗ੍ਰਹਿ ਵਿਚ ਹੋਈ | ਮੀਟਿੰਗ ਵਿਚ ਸੰਜੀਵ ਗੰਗਵਾ ਪੁੱਤਰ ਰਣਵੀਰ ਗੰਗਵਾ ਕੈਬਨਿਟ ਮੰਤਰੀ ਹਰਿਆਣਾ ਸਰਕਾਰ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਇਸ ਮੌਕੇ ਉਨ੍ਹਾਂ ਨੇ ਸਮੂਹ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਇਸ ਰੈਲੀ ਨੂੰ ਕਾਮਯਾਬ ਕਰਨ ਲਈ ਵੱਧ ਤੋਂ ਵੱਧ ਸ਼ਾਮਿਲ ਹੋਣ | ਇਸ ਮੌਕੇ ਰਜਿੰਦਰ ਸਿੰਘ, ਹਨੀ ਦੀਪ ਸਿੰਘ, ਅਜੇਪਾਲ ਸਿੰਘ, ਜਗਦੀਸ਼ ਸਿੰਘ, ਵਿਨੋਦ ਸਿੰਘ, ਦਾਰਾ ਸਿੰਘ ਭੋਪਾਲ ਸਿੰਘ, ਭਾਜਪਾ ਯੁਵਾ ਆਗੂ ਰਾਣਾ ਸੰਧੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨਾਲ ਮੁੱਠਭੇੜ 'ਚ ਅਪਰਾਧੀ ਜ਼ਖ਼ਮੀ ਅਗਲੀ ਖ਼ਬਰ ਸਿਵਲ ਸਰਜਨ ਨੇ ਪ੍ਰੋਗਰਾਮ ਅਫ਼ਸਰਾਂ ਅਤੇ ਐੱਸ.ਐੱਮ.ਓਜ਼. ਨਾਲ ਕੀਤੀ ਮੀਟਿੰਗ
Ad Position 24