02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਚੋਰੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 11-06-2026
ਫ਼ਾਜ਼ਿਲਕਾ, 10 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਖੂਈਆਂ ਸਰਵਰ ਪੁਲਿਸ ਨੇ ਗੁਰਦੁਆਰਾ ਸਾਹਿਬ ਵਿਚੋਂ ਚੋਰੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸ.ਥ. ਭਗਵਾਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਚਿਮਨ ਲਾਲ ਪੁੱਤਰ ਖਜਾਨ ਚੰਦ ਵਾਸੀ ਖੇੜਾ ਦੀਵਾਨ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੰਦੀਪ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਤੂਤਵਾਲਾ ਵਲੋਂ ਗੁਰਦੁਆਰਾ ਸਾਹਿਬ ਦੀ ਗੋਲਕ ਵਿਚੋਂ ਚੋਰੀ ਕੀਤੀ ਗਈ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਦਿੱਲੀ ਪੁਲਿਸ ਨੇ ਤਿੰਨ ਇਨਾਮੀ ਲੁਟੇਰੇ ਕੀਤੇ ਗਿ੍ਫ਼ਤਾਰ
Ad Position 24