02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 11-06-2026
ਫ਼ਾਜ਼ਿਲਕਾ, 10 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਖੂਈਆਂ ਸਰਵਰ ਪੁਲਿਸ ਨੇ ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸੁਰਿੰਦਰਪਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਚਿਮਨ ਲਾਲ ਪੁੱਤਰ ਖਜਾਨ ਚੰਦ ਵਾਸੀ ਦੀਵਾਨ ਖੇੜਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸ਼ਾਮ ਸੁੰਦਰ ਪੁੱਤਰ ਖਜਾਨ ਚੰਦ, ਰਮੇਸ਼ ਕੁਮਾਰ ਪੁੱਤਰ ਖਜਾਨ ਚੰਦ, ਅਨੂਪਮ ਪੁੱਤਰ ਸ਼ਾਮ ਸੁੰਦਰ, ਸੋਭਿਤ ਪੁੱਤਰ ਰਮੇਸ਼ ਕੁਮਾਰ, ਰਾਜ ਰਾਣੀ ਪਤਨੀ ਸ਼ਾਮ ਸੁੰਦਰ ਅਤੇ ਪ੍ਰਵੀਨ ਕੁਮਾਰੀ ਪਤਨੀ ਰਮੇਸ਼ ਕੁਮਾਰ ਵਾਸੀ ਦੀਵਾਨ ਖੇੜਾ ਨੇ ਉਸ ਦੇ ਘਰ ਵਿਚ ਦਾਖਲ ਹੋ ਕੇ ਉਸ ਨਾਲ ਮਾਰਕੁੱਟ ਕੀਤੀ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ ਅਗਲੀ ਖ਼ਬਰ ਚੋਰੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24