02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 11-06-2026
ਜਲਾਲਾਬਾਦ, 10 ਜੂਨ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸ.ਥ. ਜਗਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਸੋਹਣਾ ਸਾਂਦੜ ਵਿਖੇ ਗੁਰਮੇਲ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਹਜ਼ਾਰਾ ਰਾਮ ਸਿੰਘ ਵਾਲਾ ਅਤੇ ਪਰਮਜੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਢੰਡੀ ਖ਼ੁਰਦ ਉਰਫ਼ ਸ਼ਾਹੇ ਵਾਲਾ ਨੂੰ 2-2 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀ ਹਾਲਤ 'ਚ 2 ਵਿਅਕਤੀ ਕਾਬੂ ਅਗਲੀ ਖ਼ਬਰ ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24